ਇਕ ਨਵੀਂ ਜ਼ਿੰਦਗੀ ਦੀ ਸ਼ੁਰੂਆਤ
ਸਰਗੇ ਬਚਪਨ ਤੋਂ ਹੀ ਸ਼ਰਮੀਲੇ ਸੁਭਾਅ ਦਾ ਸੀ। ਉਸ ਨੇ ਰੱਬ ਨੂੰ ਪ੍ਰਾਰਥਨਾ ਕੀਤੀ ਕਿ ਉਹ ਜ਼ਿੰਦਗੀ ਦਾ ਮਕਸਦ ਲੱਭਣ ਵਿਚ ਉਸ ਦੀ ਮਦਦ ਕਰੇ। ਸਿਰਫ਼ ਦੋ ਘੰਟਿਆਂ ਬਾਅਦ ਹੀ ਉਸ ਨੂੰ ਆਪਣੀ ਪ੍ਰਾਰਥਨਾ ਦਾ ਜਵਾਬ ਮਿਲ ਗਿਆ।